Sunday, May 3, 2015

ਗਹਿਣੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ

ਖੰਨਾ, 2 ਮਈ- ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਿਰ ਖੰਨਾ ਵਿਖੇ ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਗਹਿਣੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਮਨੋਜ ਕੁਮਾਰ ਨੇ ਜੇਤੂ ਬੱਚਿਆਂ ਨੰੂ ਵਧਾਈ ਦਿੰਦੇ ਹੋਏ, ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ |