Thursday, January 19, 2017

ਏ. ਐਸ. ਕਾਲਜ ਦੇ ਵਿਦਿਆਰਥੀਆਂ ਵੱਲੋਂ ਇੰਟਰ-ਕਾਲਜ ਜਿਮਨਾਸਟਿਕ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਖੰਨਾ - ਏ. ਐਸ. ਕਾਲਜ ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਇੰਟਰ-
ਇਸ ਸ਼ਾਨਦਾਰ ਜਿੱਤ ਦੇ ਮੌਕੇ 'ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਪਰਮਜੀਤ ਸਿੰਘ, ਉਪ-ਪ੍ਰਧਾਨ ਸ਼੍ਰੀ ਸੰਜੀਵ ਧਮੀਜਾ, ਜਨਰਲ ਸੈਕਟਰੀ ਸ਼੍ਰੀ ਰਾਜੇਸ਼ ਡਾਲੀ, ਕਾਲਜ ਸੈਕਟਰੀ ਐਡਵੋਕੇਟ ਰਾਜੀਵ ਰਾਏ ਮਹਿਤਾ ਅਤੇ ਕਾਲਜ ਪ੍ਰਿੰਸੀਪਲ ਡਾ. ਆਰ. ਐਸ. ਝਾਂਜੀ ਨੇ ਜੇਤੂ ਖਿਡਾਰੀਆਂ ਅਤੇ ਵਿਭਾਗ ਦੇ ਅਧਿਆਪਕਾਂ ਡਾ. ਪਰਮਿੰਦਰ ਸਿੰਘ ਤੇ ਡਾ. ਗੁਰਵੀਰ ਸਿੰਘ ਨੂੰ ਮੁਬਾਰਕਬਾਦ ਦਿੱਤੀ।
ਕਾਲਜ ਜਿਮਨਾਸਟਿਕ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਮਾਣਮੱਤੀ ਜਿੱਤ ਕਾਲਜ ਦੀ ਝੋਲੀ ਪਾਈ ਹੈ। ਇਹ ਜਾਣਕਾਰੀ ਦਿੰਦਿਆਂ ਡੀਨ ਆਫ ਸਪੋਰਟਸ ਡਾ. ਰਾਮ ਸਿੰਘ ਗੁਰਨਾ ਨੇ ਦੱਸਿਆ ਕਿ ਕਾਲਜ ਦੀ ਜਿਮਨਾਸਟਿਕ ਟੀਮ ਨੇ  ਇਸ ਸੈਸ਼ਨ ਦੌਰਾਨ 14 ਜਨਵਰੀ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਹੋਏ ਇੰਟਰ-ਕਾਲਜ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਬਰੌਂਜ਼ ਮੈਡਲ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।