Wednesday, September 15, 2021

ਨਗਰ ਕੌਂਸਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ, ਖੰਨਾ ਦੀ ਮੀਟਿੰਗ

 ਨਗਰ ਕੌਂਸਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ, ਖੰਨਾ ਦੀ ਮੀਟਿੰਗ ਚੇਅਰਪਰਸਨ ਚੰਦਨ ਨੇਗੀ ਤੇ ਪ੍ਰਧਾਨ ਮਦਨ ਗੋਪਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਵਲੋਂ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਰੱਦ ਕੀਤੀ ਜਾਂਦੀ ਹੈ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਪੇ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮਾਂ, ਪੈਨਸ਼ਨਰਾਂ ਦੀ ਮੰਗ ਅਨੁਸਾਰ ਸੋਧ ਕੇ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇ ਅਤੇ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ | ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ 11 ਫ਼ੀਸਦੀ ਮਹਿੰਗਾਈ ਭੱਤੇ ਨੂੰ ਪੰਜਾਬ ਸਰਕਾਰ ਵਲੋਂ ਵੀ ਮੁਲਾਜ਼ਮਾਂ ਦੇ ਹੱਕ ਵਿਚ ਤੁਰੰਤ ਲਾਗੂ ਕੀਤਾ ਜਾਵੇ | ਡੀ.ਏ ਦੀਆਂ ਕਿਸ਼ਤਾਂ ਤੇ ਉਨ੍ਹਾਂ ਦੇ ਬਣਦੇ ਸਾਰੇ ਬਕਾਏ ਤੁਰੰਤ ਉਨ੍ਹਾਂ ਦੇ ਖਾਤਿਆਂ ਵਿਚ ਪਾਏ ਜਾਣ | ਪੈਨਸ਼ਨਰਾਂ ਵਲੋਂ ਇਹ ਮੰਗ ਵੀ ਕੀਤੀ ਗਈ ਕਿ ਪੈਨਸ਼ਨ ਤੇ ਨਿਰਭਰ ਸੇਵਾ ਮੁਕਤ ਮੁਲਾਜ਼ਮਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਮਹੀਨੇ ਦੀ 7 ਤਾਰੀਖ਼ ਤੱਕ ਪੈਨਸ਼ਨ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਜਾਵੇ | ਇਸ ਮੌਕੇ ਜਨਰਲ ਸਕੱਤਰ ਦਲਜੀਤ ਕੁਮਾਰ, ਰਾਮ ਸਰੂਪ, ਦਰਸ਼ਨ ਲਾਲ, ਕਰਨੈਲ ਸਿੰਘ, ਰਾਮ ਸਿੰਘ, ਰਾਮ ਲਾਲ, ਗੁਰਨਾਮ ਸਿੰਘ, ਸ਼ਕਤੀ ਪ੍ਰਸਾਦ, ਬਲਵੰਤ ਰਾਏ ਆਦਿ ਹਾਜ਼ਰ ਸਨ |#**Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna*               * *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadci cotton kurta pajama and new pathani colourful fabric available here.                   *Battu plaza*                             ph no:9872695413,7696664616