Friday, August 19, 2022

ਆਰੀਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

  ਆਰੀਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।


 ਸਕੂਲ ਦੇ ਛੋਟੇ ਬੱਚਿਆਂ ਨੇ ਕ੍ਰਿਸ਼ਨਰਾਧਾ ਅਤੇ ਗੋਪੀਆਂ ਦੇ ਰੂਪ ਵਿੱਚ ਸਕੂਲ ਪਹੁੰਚੇ ।ਵਿਦਿਆਰਥੀਆਂ ਨੇ ਜਨਮ ਅਸ਼ਟਮੀ ਦੀ ਮਹੱਤਤਾ 'ਤੇ ਸਮੂਹ ਡਾਂਸ ਪੇਸ਼ ਕੀਤਾ ਅਤੇ ਕਵਿਤਾਵਾਂ ਸੁਣਾਈਆਂ। ਪ੍ਰਿੰਸੀਪਲ ਸ੍ਰੀਭਾਰਤ ਭੂਸ਼ਣ ਨੇ ਵਿਦਿਆਰਥੀਆਂ ਨੂੰ ਭਾਰਤੀ ਰਿਵਾਜਾਂ ਅਤੇ ਸੱਭਿਆਚਾਰ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸਕੂਲ ਅਧਿਕਾਰੀਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਰੀਆ ਸਕੂਲ ਨੇ ਸਥਾਨਕ ਰਾਮ ਮੰਦਰ ਮੰਡੀ ਗੋਬਿੰਦਗੜ੍ਹ ਵਿਖੇ ਇਸਕਾਨ ਫੈਸਟੀਵਲ ਕਮੇਟੀ ਮੰਡੀ ਗੋਬਿੰਦਗੜ੍ਹ ਵੱਲੋਂ ਕਰਵਾਏ ਗਏ ਹਰੇ ਕ੍ਰਿਸ਼ਨ ਮਹਾਉਤਸਵ ਵਿੱਚ ਪੇਂਟਿੰਗ ਮੁਕਾਬਲਿਆਂ ਵਿੱਚ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਸ ਮੁਕਾਬਲੇ ਵਿੱਚ ਸਕੂਲ ਦੇ ਨੋਵੀ ਦਾ ਵਿਦਿਆਰਥੀ ਜਸਮੀਤ ਨੇ ਦੂਜਾ ਸਥਾਨਅੱਠਵੀਂ ਜਮਾਤ ਦੇ ਕਿਸ਼ਨ ਰਾਮ ਨੇ ਵੀ ਦੂਜਾ ਅਤੇ ਦੀਪਕ ਤਿਵਾੜੀ ਨੇ ਤੀਜਾ ਸਥਾਨ ਹਾਸਲ ਕੀਤਾ।ਇਸਕਾਨ ਫੈਸਟੀਵਲ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਸਾਰਿਆਂ ਨੇ ਵਿਦਿਆਰਥੀਆਂ ਦੀ ਕਲਾ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਆਪਣੀ ਖੂਬਸੂਰਤ ਕਲਾ ਨਾਲ ਸ਼੍ਰੀ ਕ੍ਰਿਸ਼ਨਰਾਧਾ ਅਤੇ ਗੋਪੀਆਂ ਨੂੰ ਚਿੱਤਰਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼੍ਰੀ ਗੋਪਾਲ ਸਿੰਗਲਾ ਅਤੇ ਸਕੱਤਰ ਸ਼੍ਰੀ ਰਜਨੀਸ਼ ਬੱਸੀ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸਕੂਲ ਦੇ ਆਰਟ ਐਂਡ ਕਰਾਫਟ ਅਧਿਆਪਕ ਸੰਜੇ ਸ਼ਰਮਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਭਾਰਤ ਭੂਸ਼ਣ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਸੈਣੀ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪ੍ਰਾਇਮਰੀ ਅਧਿਆਪਕਾਂ ਜਗਦੀਸ਼ ਕੌਰਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਸ਼੍ਰੀਮਤੀ ਗਗਨਦੀਪ ਕੌਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰਾਇਮਰੀਮਿਡਲ ਅਤੇ ਸੈਕੰਡਰੀ ਸਟਾਫ਼ ਹਾਜ਼ਰ ਸੀ। **Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616