.

Wednesday, September 14, 2022

ਹਿੰਦੀ ਦਿਵਸ ਮਨਾਉਂਦਿਆਂ ਵਿਸ਼ੇਸ਼ ਭਾਸ਼ਣ ਦਾ ਆਯੋਜਨ

  ਏ. ਐੱਸ. ਕਾਲਜ ਖੰਨਾ ਦੇ ਹਿੰਦੀ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਹਿੰਦੀ ਦਿਵਸ ਮਨਾਉਂਦਿਆਂ ਵਿਸ਼ੇਸ਼ ਭਾਸ਼ਣ ਦਾ ਆਯੋਜਨ


ਕੀਤਾ ਗਿਆ। ਇਸ ਮੌਕੇ ਸ. ਹਰਦਮਨਦੀਪ ਸਿੰਘ, ਜ਼ਿਲ੍ਹਾ ਮੈਂਟਰ, ਪੰਜਾਬ ਸਰਕਾਰ ਨੇ ਵਿਸ਼ੇਸ਼ ਵਕਤਾ ਦੇ ਤੌਰ ‘ਤੇ ਸ਼ਿਰਕਤ ਕੀਤੀ । ਇਸ ਦੌਰਾਨ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ. ਦਿਨੇਸ਼ ਕੁਮਾਰ ਨੇ ਮੁੱਖ-ਵਕਤਾ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਕਾਲਜ ਪਹੁੰਚਣ ‘ਤੇ ਸਵਾਗਤ ਕੀਤਾ । ਇਸ ਅਵਸਰ ‘ਤੇ ਮੁੱਖ-ਵਕਤਾ ਨੇ ਵਿਦਿਆਰਥੀਆਂ ਨਾਲ ਹਿੰਦੀ ਭਾਸ਼ਾ ਦੇ ਮਹੱਤਵ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ।

ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਆਰ. ਐੱਸ. ਝਾਂਜੀ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੰਦਿਆਂ ਪ੍ਰਮੁੱਖ ਵਕਤਾ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ । ਇਸ ਮੌਕੇ ਕਾਲਜ ਦੇ ਹਿੰਦੀ ਵਿਭਾਗ ਦੇ ਮੁਖੀ ਜੈ ਸ਼੍ਰੀ ਅਤੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੇ ਪ੍ਰੋ. ਹਰਜੋਤ ਕੌਰ ਵੀ ਹਾਜ਼ਿਰ ਸਨ । Firtu Buisness Directory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616