Wednesday, September 28, 2022

ਰਾਜੇਵਾਲ ਸਕੂਲ ਦੀ ਬੱਲੇ ਬੱਲੇ

 




ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੂਲ ਵੇਟਲਿਫਟਿੰਗ ਅਤੇ ਪਾਵਰਲਿਫ਼ਟਿੰਗ ਮੁਕਾਬਲਿਆਂ ਵਿਚੋਂ ਰਾਜੇਵਾਲ ਸਕੂਲ ਦੇ ਖਿਡਾਰੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਵੱਖ ਵੱਖ ਉਮਰ ਅਤੇ ਭਾਰ ਵਰਗਾਂ ਵਿੱਚ 12 ਗੋਲਡ ਮੈਡਲ 15 ਸਿਲਵਰ ਮੈਡਲ ਅਤੇ 7 ਬਰੌਂਜ਼ ਮੈਡਲ (ਕੁੱਲ 34) ਮੈਡਲ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ ਵੀ ਹਾਸਲ ਕੀਤੀ। ਹੁਣ ਉਪਰੋਕਤ ਸਾਰੇ ਗੋਲਡ ਮੈਡਲ ਵਿਜੇਤਾ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਜਾਣਗੇ। ਸਕੂਲ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਹਨਾਂ ਦੇ ਮਾਪਿਆਂ ਨੂੰ ਪ੍ਰਿੰਸੀਪਲ  ਨਵਤੇਜ ਸ਼ਰਮਾ, ਸਕੂਲ ਸਟਾਫ ਅਤੇ ਐਸ. ਐਮ. ਸੀ ਮੈਂਬਰਾਂ ਦੁਆਰਾ ਵਧਾਈ ਦਿੱਤੀ ਗਈ । ਪ੍ਰਿੰਸੀਪਲ  ਨੇ ਸਕੂਲ ਦੇ ਸਰੀਰਿਕ ਸਿੱਖਿਆ ਅਧਿਆਪਕ ਗੌਰਵ ਸ਼ਰਮਾ ਅਤੇ ਕੋਚ ਸ਼ੁਭਕਰਨ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੰਨ੍ਹਾਂ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਸਕੂਲ ਦੇ ਵਿਦਿਆਰਥੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ । ਇਸ ਮੌਕੇ ਨਰਸੀ ਸਿੰਘ ਸਮੇਤ ਸਾਰੇ ਸਟਾਫ਼ ਮੈਂਬਰ ਹਾਜ਼ਰ ਸਨ।Firtu Buisness Directory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616