.

Wednesday, January 25, 2023

ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 26 ਨੂੰ

 ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ



ਲੁਧਿਆਣਾ,   - ਨਾਮਧਾਰੀ ਸੰਪਰਦਾ ਦੇ ਬਾਨੀ ਅਤੇ ਆਧੁਨਿਕ ਆਜ਼ਾਦੀ ਦੀ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ 26 ਜਨਵਰੀ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਵੇਗਾ।ਇਸ ਮੌਕੇ ਵਿਧਾਨ ਸਭਾ ਸਪੀਕਰ ਤੋਂ ਇਲਾਵਾ ਸੂਬਾ ਸਰਕਾਰ ਦੇ ਵੱਖ-ਵੱਖ ਨੁਮਾਇੰਦੇ, ਵਿਧਾਇਕ ਸਹਿਬਾਨ,  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਆਜ਼ਾਦੀ ਘੁਲਾਟੀਆਂ ਅਤੇ ਹਜ਼ਾਰਾਂ ਪੈਰੋਕਾਰਾਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।

ਸ੍ਰੀਮਤੀ ਮਲਿਕ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀ ਗਠਿਤ ਕਰਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਨਿਸ਼ਚਿਤ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਅਤੇ ਸੁਚੱਜੇ ਢੰਗ ਨਾਲ ਵਿਉਂਤਬੰਦੀ ਅਤੇ ਅਮਲ ਕਰਕੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat Store now open in khanna) phone 01628318031