Sunday, June 4, 2023

ਸ੍ਰੀ ਸਰਸਵਤੀ ਸੰਸਕਿ੍ਤ ਕਾਲਜ ਟਰੱਸਟ ਅਤੇ ਮੈਨੇਜਮੈਂਟ ਸੁਸਾਇਟੀ ਦਾ ਸਾਲਾਨਾ ਸੰਮੇਲਨ ਵਿਚ 2023-24 ਦਾ ਅਨੁਮਾਨਿਤ ਬਜਟ ਸੁਸਾਇਟੀ ਵਲੋਂ ਪੇਸ਼ ਕੀਤਾ

 -ਸ੍ਰੀ ਸਰਸਵਤੀ ਸੰਸਕਿ੍ਤ ਕਾਲਜ ਦੀ ਸੰਸਥਾ ਸ੍ਰੀ ਸਰਸਵਤੀ ਸੰਸਕਿ੍ਤ ਕਾਲਜ ਟਰੱਸਟ ਅਤੇ ਮੈਨੇਜਮੈਂਟ ਸੁਸਾਇਟੀ ਦਾ ਸਾਲਾਨਾ ਸੰਮੇਲਨ ਵਿਚ 2023-24 ਦਾ ਅਨੁਮਾਨਿਤ ਬਜਟ ਸੁਸਾਇਟੀ ਵਲੋਂ ਪੇਸ਼ ਕੀਤਾ ਗਿਆ | ਜਨਰਲ ਸਕੱਤਰ ਦਵਾਰਕਾ ਦਾਸ ਵਲੋਂ ਸੁਸਾਇਟੀ ਦੀ ਪਿਛਲੇ ਸਾਲ ਦੀ ਰਿਪੋਰਟ ਪੇਸ਼ ਕੀਤੀ ਗਈ | ਇਸ ਦੌਰਾਨ ਹਾਜ਼ਰ ਸਮੂਹ ਟਰੱਸਟ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਤਰਫ਼ੋਂ ਸ਼੍ਰੀ ਸਰਸਵਤੀ ਸੰਸਕਿ੍ਤ ਕਾਲਜ ਟਰੱਸਟ ਅਤੇ ਮੈਨੇਜਮੈਂਟ ਸੁਸਾਇਟੀ ਦੇ 2023-24 ਲਈ ਪੇਸ਼ ਕੀਤੇ ਗਏ 1 ਕਰੋੜ 42 ਲੱਖ 43 ਹਜ਼ਾਰ ਰੁਪਏ ਦੇ ਬਜਟ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ | ਪ੍ਰਧਾਨ ਰਾਕੇਸ਼ ਗੋਇਲ ਨੇ ਹਾਜ਼ਰ ਟਰੱਸਟ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸੁਸਾਇਟੀ ਸੰਸਥਾ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਇਸ ਨੂੰ ਹੋਰ ਤਰੱਕੀ ਵੱਲ ਲਿਜਾਣ ਲਈ ਵੀ ਯਤਨ ਕੀਤੇ ਜਾ ਰਹੇ ਹਨ |ਲੋਕ ਚਰਚੇ ਕਿਆ ਬਾਤ।Firtu Buisness Directory punjab#~  D Krazy Kids, play and party A 24/25lower ground Floor celebration Bazaar khanna phone no 98155 17505                      *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat Store now open in khanna) phone 01628318031