Sunday, September 4, 2016

ਦੋਰਾਹਾ ਨੇੜੇ ਹੋਏ ਇੱਕ ਭਿਆਨਕ ਸੜਕ ਹਾਦਸੇ 'ਚ ਇੱਕ ਔਰਤ ਸਮੇਤ 3 ਲੋਕਾਂ ਦੀ ਮੌਤ

ਦੋਰਾਹਾ, 5 ਸਤੰਬਰ- ਅੱਜ ਸਵੇਰੇ ਦੋਰਾਹਾ ਨੇੜੇ ਹੋਏ ਇੱਕ ਭਿਆਨਕ ਸੜਕ ਹਾਦਸੇ 'ਚ ਇੱਕ ਔਰਤ ਸਮੇਤ 3 ਲੋਕਾਂ ਦੀ ਮੌਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਕਾਰ ਲੁਧਿਆਣਾ ਤੋਂ ਦਿੱਲੀ ਵੱਲ ਜਾ ਰਹੀ ਸੀ