Monday, July 9, 2018

Dr gurmukh chahil de balle balle

Punjab
ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ. ਗੁਰਮੁੱਖ ਸਿੰਘ ਚਾਹਲ ਯੂਥ ਕਾਂਗਰਸ ਲੋਕ ਸਭਾ ਹਲਕਾ ਪਟਿਆਲਾ ਦਾ ਇੰਚਾਰਜ ਲਗਾਉਣ 'ਤੇ ਉਨ੍ਹਾਂ ਦੇ ਪਿੰਡ ਰਤਨਹੇੜੀ ਦੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿੰਡ ਦੇ ਨੋਜਵਾਨਾਂ ਵੱਲੋਂ ਸ੍ਰੀ ਸਾਹਿਬ ਤੇ ਸਿਰਪਾਓ ਦੇ ਕੇ ਡਾ. ਚਾਹਲ ਦਾ ਸਨਮਾਨ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਡਾ. ਚਾਹਲ ਨੇ ਆਪਣੀ ਮਿਹਨਤ ਨਾਲ ਸਿਆਸਤ 'ਚ ਉੱੱਚਾ ਮੁਕਾਮ ਹਾਸਲ ਕਰਨ ਵੱਲ ਵੱਧ ਰਿਹਾ ਹੈ। ਇਹ ਪਿੰਡ ਵਾਸੀਆਂ ਲਈ ਫ਼ਖਰ ਵਾਲੀ ਗੱਲ ਹੈ। ਚਾਹਲ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਹਰ ਸਮੇਂ ਸਾਥ ਦੇਣ ਕਰਕੇ ਹੀ ਅੱਗੇ ਵੱਧਣ ਦਾ ਮੌਕਾ ਮਿਲਿਆ ਹੈ। ਉਹ ਹਮੇਸ਼ਾਂ ਪਿੰਡ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਯਤਨਸ਼ੀਲ ਰਹਿਣਗੇ। ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਧਿਆਨ 'ਚ ਪਿੰਡ ਦੀਆਂ ਸਮੱਸਿਆਵਾਂ ਲਿਆ ਦਿੱਤੀ ਗਈਆਂ ਹਨ। ਜਲਦੀ ਹੀ ਪਿੰਡ ਦੀ ਨੁਹਾਰ ਬਦਲੀ ਜਾਵੇਗੀ। ਇਸ ਮੋਕੇ ਕੇਵਲ ਸਿੰਘ, ਤਰਸੇਮ ਸਿੰਘ, ਭਿੰਦਰ ਸਿੰਘ, ਅਮਰਜੀਤ ਸਿੰਘ, ਅੰਮ੍ਰਿਤ ਜਰਗ, ਗੁਰਿੰਦਰ ਸਿੰਘ, ਰਵਿੰਦਰ ਸਿੰਘ, ਗੋਗੀ ਪੰਚ, ਜੋਰਾ ਸਿੰਘ ਪੰਚ, ਵਰਿੰਦਰ ਸਿੰਘ, ਕੁਲਵੰਤ ਸਿੰਘ, ਹਮੀਰ ਸਿੰਘ, ਜਗਤਾਰ ਸਿੰਘ, ਹਰੀ ਸਿੰਘ, ਸਤਨਾਮ ਸਿੰਘ, ਨੀਲਾ ਮਿਸਤਰੀ, ਜੱਗਾ ਪੰਚ, ਚਰਨਜੀਤ ਸਿੰਘ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਸੌਰਵ, ਅੰਗਦ ਸਿੰਘ, ਲਕਸ਼ਦੀਪ ਸਿੰਘ, ਅਕਾਸ਼ਦੀਪ ਸਿੰਘ, ਨਵਦੀਪ ਸਿੰਘ, ਦੀਦਾਰ ਸਿੰਘ, ਗੁਰਦੀਪ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਸਨ।