ਸਾਬਕਾ ਮੁੱਖ ਮੰਤਰੀ ਸਵ.ਬੇਅੰਤ ਸਿੰਘ ਜੀ ਦੀ 23ਵੀਂ ਬਰਸੀ ਤੇ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਮਾਧੀ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਬੇਅੰਤ ਸਿੰਘ ਜੀ ਦੇ ਪੋਤੇ ਖੰਨਾ ਹਲਕੇ ਦੇ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਨਵਤੇਜ ਸਿੰਘ ਚੀਮਾ, ਵਿਧਾਇਕ ਲਖਵੀਰ ਸਿੰਘ ਲੱਖਾ ਵੀ ਮੌਜੂਦ ਸਨ।