Thursday, March 26, 2020

ਰਾਸ਼ਨ ਵੰਡਿਆ ਗਿਆ

ਸ੍ਰੀ ਹਰਪ੍ਰੀਤ ਸਿੰਘ, ਪੀ.ਪੀ.ਐੱਸ, ਐਸ.ਐਸ.ਪੀ ਖੰਨਾ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਅਜੀਤਪਾਲ ਸਿੰਘ ਵੱਲੋਂ ਖੰਨਾ ਸ਼ਹਿਰ ਵਿਚ ਲੋੜਵੰਦ ਅਤੇ ਗਰੀਬ ਵਿਅਕਤੀਆਂ ਨੂੰ ਫੂਡ ਪੈਕਟ ਅਤੇ ਰਾਸ਼ਨ ਵੰਡਿਆ ਗਿਆ। ਅਪੀਲ ਵੀ ਕੀਤੀ ਗਈ ਕਿ ਉਹ ਆਪਣੇ ਆਪਣੇ ਘਰਾਂ ਵਿੱਚ ਰਹਿਣ ਅਤੇ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ