Sunday, October 31, 2021

ਯੂਨਾਈਟਿਡ ਸਿੱਖ ਮਿਸ਼ਨ ਯੂ ਐਸ ਏ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈਕਅੱਪ ਅਤੇ ਅਪਰੇਸ਼ਨ ਕੈਂਪ

 

ਗੁਰਦੁਆਰਾ ਸਾਹਿਬ ਸੰਤ ਬਾਬਾ ਨਿਰਗੁਣ ਦਾਸ ਜੀ, ਖੰਨਾ ਖੁਰਦ ਵਿਖੇ ਯੂਨਾਈਟਿਡ ਸਿੱਖ ਮਿਸ਼ਨ ਯੂ ਐਸ ਏ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈਕਅੱਪ ਅਤੇ ਅਪਰੇਸ਼ਨ ਕੈਂਪ ਲਗਾਇਆ ਜਿਸਦਾ ਉਦਘਾਟਨ ਸ੍ਰੀਮਤੀ ਜਸਦੀਪ ਕੌਰ ਸੁਪਤਨੀ ਯਾਦਵਿੰਦਰ ਸਿੰਘ ਯਾਦੂ
ਵੱਲੋਂ ਕੀਤਾ ਗਿਆ। ਕੈਂਪ ਵਿੱਚ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫਤ ਦਿੱਤੀਆਂ ਗਈਆਂ ਅਤੇ ਕੈਂਪ ਵਿੱਚ ਗੁਰੂ ਨਾਨਕ ਹਸਪਤਾਲ ਲੁਧਿਆਣਾ ਤੋਂ ਡਾਕਟਰ ਸਾਹਿਬਾਨਾਂ ਦੀ ਟੀਮ ਵੱਲੋਂ ਆਪਣੀਆਂ ਹੋਰ ਸੇਵਾਵਾਂ ਦਿੱਤੀਆਂ ਗਈਆਂ। ਕਿਆ ਬਾਤ ਯੂਨਾਈਟਿਡ ਸਿੱਖ ਮਿਸ਼ਨ ਯੂਐਸਏ ਤੋਂ  ਸ ਰਛਪਾਲ ਸਿੰਘ ਢੀਂਡਸਾ ਅਤੇ ਉਕਾਂਰ ਸਿੰਘ  ਯਾਦਵਿੰਦਰ ਸਿੰਘ ਯਾਦੂ ਤੇ ਉਹਨਾਂ ਦੀ ਪੂਰੀ ਟੀਮ