Tuesday, August 9, 2022

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ - ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂ
ਈਸੜੂ/ਖੰਨਾ, 09 ਅਗਸਤ (000) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਜ਼ਿਕਰਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਵਸ ਹਰੇਕ ਸਾਲ ਉਨ੍ਹਾਂ ਦੇ ਜੱਦੀ ਪਿੰਡ ਵਿਖੇ 15 ਅਗਸਤ ਨੂੰ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਇਸ ਦਿ

ਨ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।**Firtu Buisness Diretory punjab#~                         *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616