ਬੜੇ ਦੁੱਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਖੰਨਾ ਸ਼ਹਿਰ ਦੇ ਵਸਨੀਕ ਸੰਤ ਨਾਮਦੇਵ ਸਭਾ ਰਜਿ ਖੰਨਾ ਅਤੇ ਖੰਨਾ ਜਨਰਲ ਮਰਚੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸਰਦਾਰ ਦਰਸ਼ਨ ਸਿੰਘ ਜੀ ਕਨੇਡਾ ਵਿਖ਼ੇ ਅਕਾਲ ਚਲਾਣਾ ਕਰ ਗਏ ਹਨ। ਇਲਾਕੇ ਵਿੱਚ ਦੁੱਖ ਦੀ ਲਹਿਰ---ਫਿਰਤੂ ਨਿਊਜ਼ 9815077425