ਸਰਕਾਰੀ ਹਾਈ ਸਕੂਲ ਬੁੱਲੇਪੁਰ ਦੇ ਮਾਰਚ 2023 ਦੀਆਂ ਪ੍ਰੀਖਿਆਵਾਂ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਉੱਚਾ ਕੀਤਾ । ਹੈਡਮਾਸਟਰ ਸ਼੍ਰੀ ਰਾਜ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਕੁਲ 49 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚੋਂ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ । ਉਹਨਾਂ ਨੇ ਦੱਸਿਆ ਕਿ ਪ੍ਰੀਤੀ ਕੁਮਾਰੀ ਪੁੱਤਰੀ ਸ਼ਤਰੁਧਨ ਸ਼ਾਹੂ ਨੇ 575/650 ਲੈ ਕੇ ਪਹਿਲਾ ਸਥਾਨ, ਜਸਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ 572/650 ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਨੇ 545/650 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਹੈਡਮਾਸਟਰ ਰਾਜ ਕੁਮਾਰ ਅਤੇ ਅਧਿਆਪਕਾਂ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ । ਵਿਦਿਆਰਥੀਆਂ ਨੇ ਵੀ ਆਪਣੀ ਸਫ਼ਲਤਾ ਦਾ ਸਿਹਰਾ ਸਖ਼ਤ ਮਿਹਨਤ , ਅਧਿਆਪਕਾਂ ਅਤੇ ਮਾਪਿਆਂ ਨੂੰ ਦਿੱਤਾ । ਇਸ ਮੌਕੇ ਵਿਦਿਆਰਥੀਆਂ ਨੇ ਭਵਿੱਖ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਸਮਾਜ ਦੀ ਸੇਵਾ ਕਰਨ ਦਾ ਟੀਚਾ ਦੱਸਿਆ । ਇਸ ਮੌਕੇ ਤੇ ਐਸ. ਐਮ. ਸੀ. ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਵਧਾਈ ਦਿੱਤੀ ਗਈ । ਇਸ ਮੌਕੇ ਸ਼੍ਰੀਮਤੀ ਸੁਨੀਤਾ ਬਾਲੀ, ਸ਼੍ਰੀਮਤੀ ਨਵਨੀਤ ਚੋਪੜਾ, ਸ਼੍ਰੀ ਵਰਿੰਦਰ ਪਟੇਲ, ਸ਼੍ਰੀਮਤੀ ਸੰਚਿਤਾ ਸੋਨਿਕ, ਸ਼੍ਰੀ ਵਿਨੋਦ ਕੁਮਾਰ, ਸ਼੍ਰੀ ਹਰਵਿੰਦਰ ਸਿੰਘ , ਸ਼੍ਰੀ ਪਲਵਿੰਦਰ ਸਿੰਘ, ਸ਼੍ਰੀਮਤੀ ਕਮਲਜੀਤ ਕੌਰ ,ਸ਼੍ਰੀਮਤੀ ਕਿਰਤੀ ਵਿਜਨ, ਸ਼੍ਰੀਮਤੀ ਇੰਦੂ ਕਲਸੀ, ਸ਼੍ਰੀ ਮੱਖਣ ਸਿੰਘ, ਸ਼੍ਰੀ ਪਰਮਿੰਦਰ Krne, ਸ਼੍ਰੀਮਤੀ ਛਿੰਦਰਪਾਲ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ ।Firtu Buisness Directory punjab#~ *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties* shop n 137 Guru Amar Das market gagan dutta 9814080135 contact for any kind of property sale and purchase #. Spl. Colourful khadi cotton kurta pajama and new pathani colourful fabric available here. *Battu plaza* ph no:9872695413,7696664616. *Fish and Meat market*** Purewal building,samrala chowk g.t Road khanna (A modern Meat Store now open in khanna) phone 01628318031