Wednesday, June 28, 2023

ਗੁਲਜ਼ਾਰ ਗਰੁੱਪ ਨੂੰ ਪੰਜਾਬ ਦੇ ਸਰਵੋਤਮ ਇੰਜੀਨੀਅਰਿੰਗ ਕਾਲਜ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ

 


ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਇੰਜੀਨੀਅਰਿੰਗ ਕਾਲਜ ਨੂੰ ਸਾਂਝਾ ਟੀ ਵੀ ਚੈਨਲ ਵੱਲੋਂ ਪੰਜਾਬ ਦੇ ਸਰਵੋਤਮ ਇੰਜੀਨੀਅਰਿੰਗ ਕਾਲਜ ਦੇ ਐਵਾਰਡ ਨਾਲ ਨਿਵਾਜਿਆ ਗਿਆ ਹੈ। ਚੰਡੀਗੜ੍ਹ ਵਿਚ ਕਰਵਾਏ ਗਏ ਇਕ ਸਮਾਗਮ ਦੇ  ਦੌਰਾਨ ਇਹ ਵਕਾਰੀ ਐਵਾਰਡ  ਪੰਜਾਬ ਦੇ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਗੁਲਜ਼ਾਰ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਹਾਸਿਲ ਕੀਤਾ। ਇਸ ਤੋਂ ਪਹਿਲਾਂ ਵੀ ਗੁਲਜ਼ਾਰ ਗਰੁੱਪ ਦੇ ਇੰਜੀਨੀਅਰਿੰਗ ਕਾਲਜ ਨੇ ਸਿੱਖਿਆਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਅਤੇ ਸਾਰਥਿਕ ਤਬਦੀਲੀਆਂ  ਲਿਆਉਣ ਲਈ ਕਈ ਐਵਾਰਡ ਹਾਸਿਲ ਕੀਤੇ ਹਨ। ਜ਼ਿਕਰਯੋਗ ਹੈ ਕਿ ਗੁਲਜ਼ਾਰ ਗਰੁੱਪ ਨੂੰ ਪੰਜਾਬ ਦੇ ਬਿਹਤਰੀਨ ਵਿੱਦਿਅਕ ਅਦਾਰੇ ਦਾ  ਇਹ ਵਕਾਰੀ ਐਵਾਰਡ ਬਿਹਤਰੀਨ ਸਿੱਖਿਆਂ, ਯੂਨੀਵਰਸਿਟੀ ਪੱਧਰ ਤੇ ਮੈਰਿਟ ਵਿਚ ਅੱਵਲ ਰਹਿਣ, ਯੂਨੀਵਰਸਿਟੀ ਪੱਧਰ ਤੇ ਖੇਡਾਂ ਵਿਚ ਜਿੱਤਾਂ ਪ੍ਰਾਪਤ ਕਰਨ, ਵਿਸ਼ਵ ਪੱਧਰੀ ਅਧਿਆਪਕ, ਯੂਨੀਵਰਸਿਟੀ ਪੱਧਰ ਤੇ ਹੋਰ ਗਤੀਵਿਧੀਆਂ ਵਿਚ ਮੈਡਲ ਜਿੱਤਣ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਵੱਲੋਂ ઠਸ਼ਿਰਕਤ ਕਰਦੇ ਹੋਏ ਵੱਡੇ ਪੱਧਰ ਕੀਤੀ ਪਲੇਸਮੈਂਟ ਲਈ ਦਿਤਾ ਗਿਆ ਹੈ। ઠਇਸ ਦੇ ਨਾਲઠਇਸ ਐਵਾਰਡ ਦੀ ਚੋਣ ਲਈ ਉਦਯੋਗਿਕ ਇਕਾਈਆਂ ਦੇ ਮੰਗ ਅਨੁਸਾਰ ਗੁਲਜ਼ਾਰ ਗਰੁੱਪ ਵੱਲੋਂ ਤਿਆਰ ਕੀਤੇ  ਇੰਜੀਨੀਅਰਾਂ ਅਤੇ ਮੈਨੇਜਰਾਂ ਵੱਲੋਂ ਉਦਯੋਗਿਕ ਇਕਾਈਆਂ ਉਨ੍ਹਾਂ ਦੇ ઠਸਰ ਉੱਤਮ ਨਤੀਜਿਆਂ ਸਮੇਤ ਗੁਣਵੱਤਾ ਦੇ ਵੱਖ ਵੱਖ ਪੈਮਾਨਿਆਂ ਨੂੰ ਵੀ ਸਾਹਮਣੇ ਰੱਖਿਆਂ ਗਿਆ। ઠ
ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਸਮੂਹ ਸਟਾਫ਼ ਨੂੰ ਇਸ ਐਵਾਰਡ ਲਈ ਵਧਾਈ ਦਿੰਦੇ ਹੋਏ ਦੱਸਿਆ ਕਿ ਗੁਲਜ਼ਾਰ ਗਰੁੱਪ ਦਾ ਟੀਚਾ ਵਿਦਿਆਰਥੀਆਂ ਨੂੰ ਇਸ ਤਰਾਂ ਤਿਆਰ ਕਰਨਾ ਹੈ ਕਿ ਉਹ ਇੰਡਸਟਰੀ ਦੀ ਮੰਗ ਤੇ ਪੂਰਾ ਤਰਾਂ ਖਰੇ ਉੱਤਰ ਸਕਣ। ਇਹੀ ਕਾਰਨ ਹੈ ਕਿ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਕੈਂਪਸ ਵਿਚ ਪਲੇਸਮੈਂਟ ਲਈ ਆਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਗੁਲਜ਼ਾਰ ਗਰੁੱਪ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆਂ ਦੇ ਨਾਲ ਨਾਲ ਉਨ੍ਹਾਂ ਦੀ ਡਿਗਰੀ ਤੋਂ ਪਹਿਲਾਂ ਪਲੇਸਮੈਂਟ ਕਰਾਉਣਾ ਹੈ। ਇਸ ਲਈ ਕੈਂਪਸ ਦੀ ਪੂਰੀ ਟੀਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ।
ਗੁਲਜ਼ਾਰ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ  ਕਿ ਅੱਜ ਇੰਜੀਨੀਅਰਿੰਗ ਦੇ ਖੇਤਰ ਵਿਚ ਰੋਜ਼ਾਨਾ ਬਦਲਾਓ ਆ ਰਹੇ ਹਨ। ਜਿਸ ਨਾਲ ਇਕ ਪਾਸੇ ਜਿੱਥੇ ਤਕਨੀਕਾਂ ਵਿਚ ਭਾਰੀ ਬਦਲਾਓ ਹੋ ਰਹੇ ਹਨ ਉੱਥੇ ਹੀ ਨਿੱਤ ਨਵੀਆਂ ਖੋਜਾਂ ਇਸ ਖੇਤਰ ਵਿਚ ਹੈਰਾਨੀਜਨਕ ਤਰੀਕੇ ਵਿਚ ਬਦਲਾਓ ਲੈ ਆਉਂਦੀਆਂ ਹਨ । ਇਸ ਗੱਲ ਨੂੰ ਪੂਰੀ ਤਰਾਂ ਧਿਆਨ ਵਿਚ ਰੱਖਦੇ ਹੋਏ  ਗੁਲਜ਼ਾਰ ਗਰੁੱਪ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੋਰਸ ਦੇ ਖੇਤਰਾਂ ਵਿਚ ਆ ਰਹੇ ਬਦਲਾਵਾਂ ਨਾਲ ਜਾਣੂ ਕਰਵਾਉਂਦੇ ਹੋਏ ਪੂਰੀ ਤਰਾਂ  ਅਪ ਟੂ ਡੇਟ ਰੱਖਦਾ ਹੈ । ਗੁਰਕੀਰਤ ਨੇ ਦੱਸਿਆਂ ਕਿ ਸਾਡਾ ਮੁੱਖ ਟੀਚਾ ਪੜਾਈ ਦੇ ਨਾਲ ਨਾਲ ਆਪਣੇ ਵਿਦਿਆਰਥੀਆਂ ਦਾ ਸੰਪੂਰਨ ਵਿਕਾਸ ਕਰਨਾ ਰਿਹਾ ਹੈ। ਇਸ ਟੀਚੇ ਨੂੰ ਹਾਸਿਲ ਕਰਨ ਲਈ  ਜਿੱਥੇ ਬਿਹਤਰੀਨ ਅਧਿਆਪਕ ਚੁਣ ਕੇ ਲਿਆਂਦੇ ਜਾਂਦੇ ਹਨ, ਉੱਥੇ ਹੀ ਕੈਂਪਸ ਵਿਚ ਵਿਦਿਆਰਥੀਆਂ ਨੂੰ ਹਰ ਸਹੂਲਤ ਮੁਹਾਇਆ ਕਰਵਾਈ ਜਾਂਦੀ ਹੈ। ਜਿਸ ਨਾਲ ਸਾਡੇ ਵਿਦਿਆਰਥੀ ਯੂਨੀਵਰਸਿਟੀ ਪੱਧਰ ਦੀ ਮੈਰਿਟ ਹਾਸਿਲ ਕਰਨ ਅਤੇ ਕੌਮਾਂਤਰੀ ਪੱਧਰ ਦੀਆਂ ਬਿਹਤਰੀਨ ਕੰਪਨੀਆਂ ਵਿਚ ਪਲੇਸਮੈਂਟ ਹੁੰਦੀ ਹੈ, ਜੋ ਕਿ ਸਾਡੇ ਲਈ ਮਾਣ ਦੀ ਗੱਲ ਹੈ। ਇਸ ਮੌਕੇ ਕੈਂਪਸ ਵਿਚ ਵੀ ਇਸ ਖੁਸੀ ਵਿਚ ਕੇਕ ਕੱਟ ਕੇ ਖ਼ੁਸ਼ੀ ਸਾਂਝੀ ਕੀਤੀ ਗਈ। Firtu Buisness Directory punjab#~  D Krazy Kids, play and party A 24/25lower ground Floor celebration Bazaar khanna phone no 98155 17505                      *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat shop)

.