Saturday, July 1, 2023

ਰੋਟਰੀ ਕਲੱਬ ਵਲੋਂ ਡਾਕਟਰ ਦਿਵਸ ਮੌਕੇ

 ਰੋਟਰੀ ਕਲੱਬ ਵਲੋਂ ਡਾਕਟਰ ਦਿਵਸ ਮੌਕੇ


ਸਰਕਾਰੀ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਕਾਰ ਸਿੰਘ ਤੋਂ ਇਲਾਵਾ ਹੋਰਨਾਂ ਡਾਕਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਡਾ. ਮਹੇਸ਼ ਕੁਮਾਰ ਨੇ ਦੱਸਿਆ ਕਿ ਹਰ ਸਾਲ 1 ਜੁਲਾਈ ਨੂੰ ਡਾਕਟਰ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਸਮਾਜ ਵਲੋਂ ਡਾਕਟਰੀ ਕਿੱਤੇ ਦੀ ਮਹੱਤਤਾ ਨੂੰ ਸਮਝਦੇ ਹੋਏ ਉਨ੍ਹਾਂ ਦੀ ਮਾਨਵਤਾ ਦੀ ਸੇਵਾ ਬਦਲੇ ਸਨਮਾਨ ਕਰਨਾ ਹੈ | ਕਿਉਂਕਿ ਉਹ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਮਰੀਜ਼ਾਂ ਦੀ ਸੇਵਾ ਵਿਚ ਲੱਗੇ ਰਹਿੰਦੇ ਹਨ | ਇਸ ਲਈ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮਰੀਜ਼ਾਂ ਦੀ ਸੇਵਾ ਨੂੰ ਸਮਰਪਿਤ ਡਾਕਟਰਾਂ ਦਾ ਸਤਿਕਾਰ ਤੇ ਸਨਮਾਨ ਕਰੇ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਸਹਾਇਕ ਸਿਵਲ ਸਰਜਨ ਡਾ. ਨਵਜੋਤ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਕਾਰ ਸਿੰਘ, ਡਾ. ਰਾਜੇਸ਼ ਕੁਮਾਰ, ਡਾ. ਹਿਤੇਸ਼ ਕਮਲ, ਡਾ. ਅਮਨਪ੍ਰੀਤ ਸਿੰਘ, ਡਾ. ਐਨ.ਐਸ. ਬਾਵਾ, ਡਾ. ਗੁਰਪ੍ਰੀਤ ਸਿੰਘ, ਡਾ. ਕੁਲਦੀਪ ਗੁਪਤਾ, ਡਾ. ਵਿਨੋਦ ਗੁਪਤਾ, ਡਾ. ਰਾਜਿੰਦਰ ਠਾਕੁਰ, ਡਾ. ਸੈਦੀਪ, ਡਾ. ਨੇਹਾ ਢੰਡ, ਕਲੱਬ ਪ੍ਰਧਾਨ ਡਾ ਮਹੇਸ਼ ਕੁਮਾਰ, ਪ੍ਰੋਜੈਕਟ ਚੇਅਰਮੈਨ ਰਾਕੇਸ਼ ਮਿੱਤਰ, ਜੁਆਇੰਟ ਸੈਕਟਰੀ ਸੁਨੀਲ ਬੈਕਟਰ, ਬੰਟੀ ਬੱਤਰਾ, ਰਵੀਨ ਬਿਮਰਾਹ, ਵਿੱਕੀ ਵਰਮਾ, ਕਮਲ ਗੁਪਤਾ, ਐਡਵੋਕੇਟ ਬੀ.ਬੀ. ਵਰਮਾ, ਐਡਵੋਕੇਟ ਸੰਦੀਪ ਮੰਗੀ, ਸ਼ੇਖਰ ਬਿੱਥਰ ਵੀ ਮੌਜੂਦ ਸਨ |Firtu Buisness Directory punjab#~  D Krazy Kids, play and party A 24/25lower ground Floor celebration Bazaar khanna phone no 98155 17505                      *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat shop)

.