Thursday, August 31, 2023

ਡਾ. ਬਲਰਾਮ ਸ਼ਰਮਾ ਦੀ ਡਾ. ਏ.ਪੀ.ਜੇ.ਅਬਦੁਲ ਕਲਾਮ ਪੁਰਸਕਾਰ ਲਈ ਚੋਣ




ਮਨਿਸਟਰੀ ਆਫ ਕੋਅਪਰੇਟਿਵ ਅਫੇਅਰਜ਼,ਕਲਚਰਲ, ਮਾਈਕਰੋ ਸਮਾਲ ਐਂਡ ਮੀਡੀਅਮ ਇੰਟਰਪ੍ਰਾਇਸਿਜ ਤੋਂ ਮਾਨਤਾ ਪ੍ਰਾਪਤ ਬਰੇਵ ਸੋਲਜ਼ ਸੰਸਥਾ ਮੋਹਾਲੀ ਵੱਲੋਂ ਨੈਸ਼ਨਲ ਐਵਾਰਡੀ ਡਾ.ਬਲਰਾਮ ਸ਼ਰਮਾ ਸਕੂਲ ਮੁਖੀ ਸਰਕਾਰੀ ਮਿਡਲ ਸਮਾਰਟ ਸਕੂਲ ਰਾਮਗੜ੍ਹ (ਨਵਾਂ ਪਿੰਡ) ਦੀ ਡਾ. ਏ.ਪੀ.ਜੇ.ਅਬਦੁਲ ਕਲਾਮ ਪੁਰਸਕਾਰ ਲਈ ਚੋਣ ਕੀਤੀ ਗਈ ਹੈ। ਇਹ ਪੁਰਸਕਾਰ ਡਾ. ਬਲਰਾਮ ਸ਼ਰਮਾ ਨੂੰ ਅਧਿਆਪਕ ਦਿਵਸ ਮੌਕੇ 3 ਸਤੰਬਰ ਨੂੰ ਹੋਟਲ ਮਾਊਂਟਵਿਊ ਚੰਡੀਗੜ੍ਹ ਵਿਖੇ ਇਕ ਰਾਸ਼ਟਰ ਪੱਧਰੀ ਸਮਾਗਮ ਦੌਰਾਨ ਪ੍ਰਦਾਨ ਕੀਤਾ ਜਾ ਰਿਹਾ ਹੈ। ਵਰਣਨਯੋਗ ਹੈ ਕਿ ਡਾ.ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿਚ ਵਿੱਲਖਣ, ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਸਦਕਾ 2008 ਵਿੱਚ ਰਾਜ ਪੁਰਸਕਾਰ, 2013 ਤਤਕਾਲੀਨ  ਰਾਸ਼ਟਰਪਤੀ ਜੀ ਵੱਲੋਂ ਰਾਸ਼ਟਰੀ ਪੁਰਸਕਾਰ ਅਤੇ 2019 ਵਿੱਚ ਐਨ.ਸੀ.ਈ.ਆਰ.ਟੀ ਨਵੀਂ ਦਿੱਲੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਡਾ. ਬਲਰਾਮ ਸ਼ਰਮਾ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਸਰਪੰਚ ਕੁਲਵੀਰ ਕੌਰ, ਐਸ.ਐਮ.ਸੀ. ਚੇਅਰਪਰਸਨ ਕੁਲਜਿੰਦਰ ਕੌਰ, ਮਾਨਵ ਕਲਿਆਣ ਮਿਸ਼ਨ ਪੰਜਾਬ ਦੇ ਚੇਅਰਮੈਨ ਸੰਤ ਬਾਬਾ ਕਰਨੈਲ ਸਿੰਘ, ਪਦਮ ਸ਼੍ਰੀ ਡਾ. ਸੁਰਜੀਤ ਪਾਤਰ, ਡਾ. ਸਤੀਸ਼ ਕੁਮਾਰ ਵਰਮਾ, ਡਾ. ਨਦੀਮ ਅਹਿਮਦ ਨਦੀਮ, ਡਾ. ਸ਼ਿਵ ਸ਼ਰਨ,ਡਾ. ਸਿਕੰਦਰ ਸਿੰਘ, ਸਿੱਖਿਆ ਅਫ਼ਸਰ (ਸੈ.ਸਿ)ਮੈਡਮ ਡਿੰਪਲ ਮਦਾਨ, ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ, ਪ੍ਰਿੰਸੀ. ਵਿਸ਼ਾਲ ਵਸ਼ਿਸ਼ਟ, ਬਲਜੀਤ ਸਿੰਘ, ਰਾਜੇਸ਼ ਕੁਮਾਰ ਫੁੱਲ, ਆਦਰਸ਼ ਕੁਮਾਰ, ਜਤਿੰਦਰ ਸ਼ਰਮਾ, ਸੰਜੀਵ ਮੌਦਗਿਲ ਆਦਿ ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ  ਨੇ ਮੁਬਾਰਕਬਾਦ ਦਿੱਤੀ .-----------Firtu Buisness Directory punjab#~  D Krazy Kids, play and party A 24/25lower ground Floor celebration Bazaar khanna phone no 98155 17505                      *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat shop)

.