Wednesday, August 23, 2023

ਮਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ (ਭਾਰਤ ਸਰਕਾਰ) ਦੇ ਦਿਸ਼ਾ ਨਿਰਦੇਸ਼ਾਂ ਹੇਠ

 ਮਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ (ਭਾਰਤ ਸਰਕਾਰ) ਦੇ ਦਿਸ਼ਾ ਨਿਰਦੇਸ਼ਾਂ ਹੇਠ


ਨਹਿਰੂ ਯੁਵਾ ਕੇਂਦਰ ਫਤਿਹਗੜ੍ਹ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਸੱਭਿਆਚਾਰਕ ਕਲੱਬ ਕਪੂਰਗੜ੍ਹ ਵੱਲੋਂ ਪ੍ਰਧਾਨ ਤੀਰਥ ਸਿੰਘ ਦੀ ਅਗਵਾਈ ਵਿੱਚ ਇੰਸਟੀਚਿਊਟ ਔਫ ਮੈਨੇਜਮੈਂਟ ਤਕਨਾਲੋਜੀ ਅਲੌੜ ਵਿਖੇ 'ਯੁਵਾ ਸੰਵਾਦ ਇੰਡੀਆ' ਮਿਸ਼ਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ ਵੱਲੋਂ ਪ੍ਰਮੁੱਖ ਬੁਲਾਰੇ (ਵਕਤਾ)ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਵਿੱਚ ਡੀ.ਐਸ.ਪੀ .ਅਮਲੋਹ ਹਰਪਿੰਦਰ ਕੌਰ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ਸੰਸਥਾ ਦੀ ਡਾਇਰੈਕਟਰ ਡਾ. ਮਨੀਸ਼ਾ ਗੁਪਤਾ ਨੇ ਕੀਤੀ। ਇਸ ਯੁਵਾ ਸੰਵਾਦ ਪ੍ਰੋਗਰਾਮ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਯੂਥ ਕਲੱਬਾਂ ਅਤੇ ਪਿਮਿਟ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਵਿਸ਼ਾਲ ਇਕੱਠ ਨਾਲ ਸੰਵਾਦ ਰਚਾਉਂਦਿਆਂ ਡਾ. ਬਲਰਾਮ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਸੁਨਹਿਰੀ ਭਵਿੱਖ ਬਣਨਾ ਸੀ ਉਹ  ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਹਰ ਰੋਜ਼ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਨੌਜਵਾਨਾਂ ਦੇ ਤੇਜ਼ੀ ਨਾਲ ਵਿਦੇਸ਼ਾਂ ਵਿੱਚ ਪ੍ਰਵਾਸ ਕਰਨ ਅਤੇ  ਨਸ਼ਿਆਂ ਵਿੱਚ ਫਸ ਜਾਣ ਕਾਰਨ ਮੌਜੂਦਾ ਪੰਜਾਬ ਬੁੱਡਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ, ਸਮਾਜਿਕ ਸੰਸਥਾਵਾਂ  ਅਤੇ ਸਰਕਾਰਾਂ ਨੂੰ ਗਹਿਰ ਗੰਭੀਰ ਹੋ ਕੇ ਸਾਡੇ ਨੌਜਵਾਨਾਂ ਨੂੰ ਖੇਡਾਂ, ਕਿਤਾਬਾਂ ਅਤੇ ਮਹਾਪੁਰਸ਼ਾਂ ਦੇ ਖ਼ਾਬਾਂ ਨਾਲ ਜੋੜਨਾ ਪਵੇਗਾ। ਇਸ ਮੌਕੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਪਵਨ ਸਚਦੇਵਾ ਨਿਤਿਨ ਸਾਗਰ, ਅਤੁਲ ਅਗਰਵਾਲ, ਗੁਰਪ੍ਰੀਤ ਸਿੰਘ ਐਨ.ਐੱਸ.ਐੱਸ. ਕੋਆਰਡੀਨੇਟਰ, ਸਿਮਰਨਜੀਤ ਸਿੰਘ ਰਾਏਪੁਰ, ਸਤਨਾਮ ਸਿੰਘ ਭਰਪੂਰਗੜ੍ਹ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।----///Firtu Buisness Directory punjab#~  D Krazy Kids, play and party A 24/25lower ground Floor celebration Bazaar khanna phone no 98155 17505                      *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat shop)

.