Sunday, October 8, 2023

ਰਘਵੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਦੀਆਂ ਵਿਦਿਆਰਥਣਾ ਨੇ ਜਿੱਤੇ ਸੋਨ ਤਗਮੇ




ਰਘਵੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਹਾਈ ਸਕੂਲ ਅਮਲੋਹ ਰੋਡ  ਖੰਨਾ ਵਿਖੇ ਚੱਲ ਰਹੇ ਸਰਕਾਰੀ ਪਾਵਰ ਲਿਫਟਿੰਗ  ਸਪੋਰਟ ਸੈਂਟਰ ਦੇ ਵਿਦਿਆਰਥੀਆਂ ਨੇ ਕੋਚ ਸੰਜੀਵ ਸ਼ਰਮਾ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਪੰਜ ਸੋਨ ਤਗਮੇ ਤਿੰਨ ਚਾਂਦੀ ਦੇ ਤਗਮੇ ਅਤੇ ਇੱਕ ਕਾਂਸੇ ਦਾ ਤਗਮਾ ਆਪਣੇ ਨਾਮ ਕੀਤਾ ਇਹਨਾ ਵਿਦਿਆਰਥੀਆਂ ਅਤੇ ਕੋਚ ਸੰਜੀਵ ਸ਼ਰਮਾ ਦਾ ਸਕੂਲ ਪੁੱਜਣ ਤੇ ਸਕੂਲ ਦੇ ਹੈਡ ਮਾਸਟਰ ਬਲਵਿੰਦਰ ਸਿੰਘ  ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਤਮਗੇ ਪਹਿਨਾ ਕੇ ਸਨਮਾਨਿਤ ਕੀਤਾ ਗਿਆ ਸਨਮਾਨ ਲੈਣ ਵਾਲੇ ਵਿਦਿਆਰਥੀਆਂ ਜਸਪ੍ਰੀਤ ਕੌਰ  ਸ਼ਿਵਾਨੀ  ਵਿਕਾਸ ਰਮਨ ਨੀਰਜ ਨੇ ਸੋਨ ਤਗਮਾ ਅਕਾਂਕਸ਼ਾ ਹਰਸ਼ਦੀਪ ਪ੍ਰਾਚੀ ਨੇ ਚਾਂਦੀ ਦਾ ਤਗਮਾ ਅਤੇ ਅੰਮ੍ਰਿਤ ਸਿੰਘ ਨੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਸਕੂਲ ਦੇ ਹੈਡ ਮਾਸਟਰ ਬਲਵਿੰਦਰ ਸਿੰਘ ਨੇ ਕੋਚ ਸੰਜੀਵ ਸ਼ਰਮਾ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਅੱਗੇ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਰਾਜ ਪੱਧਰੀ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਿਲ ਕਰਕੇ ਸ਼ਹਿਰ ਦਾ ਨਾਮ ਉੱਚਾ ਕਰ ਕਰ ਸਕਣ ਇਸ ਮੌਕੇ ਸਮੂਹ ਸਟਾਫ ਮੈਂਬਰ ਮੌਜੂਦ ਸਨ.----Firtu Buisness Directory punjab#~  D Krazy Kids, play and party A 24/25lower ground Floor celebration Bazaar khanna phone no 98155 17505                      *Tolet service* -Udey chum property consultant ਮਕਾਨ ਕੋਠੀ, ਸ਼ੋ-ਰੂਮ ,ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput  jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interloacking pavers &main hole frame & cover ,khanna mobile 9914718000,98550 18000 #. With best compliments *Kansal Feed Industries* Amloh road village Kahanpura * # **Dutta properties*           shop n 137 Guru  Amar Das market gagan dutta 9814080135 contact for any kind of property  sale and purchase #.  Spl. Colourful khadi cotton kurta pajama and new pathani colourful fabric available here.                   *Battu plaza*                             ph no:9872695413,7696664616. *Fish and Meat market*** Purewal building,samrala chowk g.t Road khanna (A modern Meat shop)

.