Thursday, June 13, 2024

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਲੁਧਿਆਣਾ ਵਿੱਚ ਵਿਦਾਇਗੀ ਸਮਾਰੋਹ

 ਖੰਨਾ, 12 ਜੂਨ- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਲੁਧਿਆਣਾ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਪਾਸ ਆਊਟ ਹੋ ਰਹੇ ਆਪਣੇ ਸੀ. ਐਸ. ਈ. ਵਿਭਾਗ ਦੇ ਫਾਈਨਲ ਯੀਅਰ ਦੇ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕੀਤਾ ਗਿਆ | ਇਸ ਸ਼ਾਮ ਨੂੰ ਖ਼ੂਬਸੂਰਤ ਬਣਾੳਾੁਦੇ ਹੋਏ ਵਿਦਿਆਰਥੀਆਂ ਵੱਲੋਂ ਕਈ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਜਿਨ੍ਹਾਂ ਦਾ ਹਾਜ਼ਰ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਆਨੰਦ ਮਾਣਿਆ | ਫ਼ੈਸ਼ਨ ਸ਼ੋਅ ਇਸ ਸਮਾਗਮ ਦਾ ਸਭ ਤੋਂ ਮਨਮੋਹਕ ਪ੍ਰੋਗਰਾਮ ਸੀ, ਫ਼ੈਸ਼ਨ ਸ਼ੋਅ 'ਚ ਭਾਗ ਲੈਣ ਵਾਲਿਆਂ ਨੇ ਆਪਣੇ ਸਭਿਆਚਾਰ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਭੰਗੜਾ, ਗਿੱਧਾ, ਮਾਈਮ, ਸਕਿੱਟ ਮੁੱਖ ਸਮਾਗਮ ਸਨ | ਅਖੀਰ ਵਿਚ ਅਫ਼ਸਰ ਅਲੀ ਤੇ ਜਸਪ੍ਰੀਤ ਕੌਰ ਮਿਸ ਫੇਅਰਵੈੱਲ ਅਤੇ ਮਿਸਟਰ ਫੇਅਰਵੈੱਲ ਚੁਣੇ ਗਏ ਜਦ ਕਿ ਸੀ. ਐੱਸ. ਈ. ਮਿਸਟਰ ਹੈਂਡਸਮ ਪੰਕਜ ਸ਼ਰਮਾ ਨੂੰ ਚੁਣਿਆ ਗਿਆ | ਸਦੀਕ ਉੱਲਾ ਦੇਵਾਲਟਜ਼ ਸਰਵੋਤਮ ਪਹਿਰਾਵੇ ਵਾਲਾ ਪੁਰਸ਼ ਨਿਵਾਜਿਆ ਗਿਆ | ਜਦ ਕਿ ਸਿਮਰਨਜੀਤ ਕੌਰ ਮਿਸ ਬਿਊਟੀ ਫੁੱਲ ਰਹੀ | ਇਸੇ ਤਰਾਂ ਕਿਰਨ ਕੁਮਾਰੀ ਨੂੰ ਬੈੱਸਟ ਅਟਾਇਰ ਫੀਮੇਲ ਚੁਣਿਆ ਗਿਆ | ਡਾਇਰੈਕਟਰ ਐਗਜ਼ੈਕਟਿਵ ਇੰਜ. ਗੁਰਕੀਰਤ ਸਿੰਘ ਨੇ ਇਸ ਮੌਕੇ 'ਤੇ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਿੱਖਿਆ ਦਿੱਤੀ ਕਿ ਨਵੀਂ ਪੀੜੀ ਦੀ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਤੇ ਦੂਰ-ਅੰਦੇਸ਼ੀ ਹੀ ਦੇਸ਼ ਨੂੰ ਵਿਸ਼ਵ ਪੱਧਰ ਦੀਆਂ ਬੁਲੰਦੀਆਂ 'ਤੇ ਲਿਜਾ ਸਕਦੀ ਹੈ | ਚੇਅਰਮੈਨ ਗੁਰਚਰਨ ਸਿੰਘ ਨੇ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉੱਚ ਵਿਦਿਆ ਹਾਸਿਲ ਕਰਨ ਤੋਂ ਬਾਅਦ ਇਕ ਚੈਲੇਜ਼ ਭਰੀ ਜ਼ਿੰਦਗੀ ਸਭ ਦਾ ਇੰਤਜ਼ਾਰ ਕਰ ਰਹੀ ਹੁੰਦੀ ਹੈ ਜੋ ਕਿ ਸਖ਼ਤ ਮਿਹਨਤ ਤੋਂ ਬਾਅਦ ਸਫਲਤਾ ਦੀਆਂ ਪੌੜੀਆਂ ਦੀ ਮੰਜ਼ਿਲ 'ਤੇ ਪਹੁੰਚਾਉਂਦੀ ਹੈ | ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਨੇ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਵੀ ਨਿਵਾਜਿਆ |




ਇਸ ਮੌਕੇ ਵਿਦਿਆਰਥੀਆਂ ਵੱਲੋਂ ਕਈ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ |                               Firtu Business Directory punjab # ~ D Krazy Kids, play and party Area 24/25 lower ground Floor celebration Bazaar khanna phone no 98155 17505 *To let service* -Udey chum property consultant ਮਕਾਨ ਕੋਠੀ, ਸ਼ੋ-ਰੂਮ , ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interlocking pavers & main hole frame & cover, khanna mobile 9914718000, 9855018000 #. With best compliments *Kansal Feed Industries* Amloh road village Kahanpura * # **Dutta properties* shop n 137 Guru Amar Das market Gagan Dutta 9814080135 contact for any kind of property sale and purchase #. Spl. Colourful khadi cotton kurta pajama and new pathani colourful fabric available here. *Battu plaza* Mo :9872695413, 7696664616. *Fish and Meat market*** Purewal building, Samrala chowk g.t Road khanna