ਅਮਲੋਹ, 12 ਜੂਨ-ਦੇਸ਼ ਭਗਤ ਡੈਂਟਲ ਕਾਲਜ ਦੇ ਬਾਇਓ ਕੈਮਿਸਟਰੀ ਵਿਭਾਗ ਵਲੋਂ ਵਿਸ਼ਵ ਬਾਇਓ ਕੈਮਿਸਟਰੀ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਦੀਪਮਾਲਾ ਅਤੇ ਡੀ. ਬੀ. ਯੂ. ਗੀਤ ਨਾਲ ਕੀਤੀ ਗਈ | ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਤੇ ਡਾ: ਤਜਿੰਦਰ ਕੌਰ ਪ੍ਰੋ-ਚਾਂਸਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਦੀ ਪਿ੍ੰਸੀਪਲ ਡਾ. ਉਨਤੀ ਪਿਟਾਲੇ ਨੇ ਮੁੱਖ ਮਹਿਮਾਨਾਂ ਅਤੇ ਹੋਰ ਪਤਵੰਤਿਆਂ ਦਾ ਸਮਾਗਮ ਵਿਚ ਪਹੁੰਚਣ 'ਤੇ ਸਵਾਗਤ ਕੀਤਾ | ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਸਮਾਗਮ ਕਰਵਾਉਣ ਲਈ ਵਿਭਾਗ ਨੂੰ ਵਧਾਈ ਦਿੱਤੀ | ਡਾ: ਸਿੰਘ ਨੇ ਕਿਹਾ ਕਿ ਬਾਇਓ ਕੈਮਿਸਟਰੀ ਜੀਵ ਵਿਗਿਆਨ ਤੇ ਰਸਾਇਣ ਵਿਗਿਆਨ ਨੂੰ ਜੋੜਦੀ ਹੈ ਤਾਂ ਜੋ ਜੀਵਿਤ ਪਦਾਰਥ ਦਾ ਅਧਿਐਨ ਕੀਤਾ ਜਾ ਸਕੇ | ਇਹ ਫਾਰਮਾਸਿਊਟੀਕਲ, ਫੋਰੈਂਸਿਕ ਤੇ ਪੋਸ਼ਣ ਦੇ ਖੇਤਰ ਵਿਚ ਵਿਗਿਆਨਕ ਅਤੇ ਡਾਕਟਰੀ ਖੋਜਾਂ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ, ਇਸ ਨੂੰ ਅੱਜ ਅਧਿਐਨ ਅਤੇ ਖੋਜ ਦੇ ਸਭ ਤੋਂ ਪ੍ਰਸਿੱਧ ਖੇਤਰਾਂ ਵਿਚੋਂ ਇਕ ਬਣਾਉਂਦਾ ਹੈ | ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਵੀ ਵਿਭਾਗ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ ਅਤੇ ਵਿਸ਼ਵ ਬਾਇਓ ਕੈਮਿਸਟਰੀ ਦਿਵਸ ਮਨਾਉਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਇਸ ਦੀ ਸਮਕਾਲੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਲੇਖ ਲਿਖਣਾ, ਸਲੋਗਨ ਲਿਖਣਾ, ਪੋਸਟਰ ਮੇਕਿੰਗ ਆਦਿ ਦਾ ਆਯੋਜਨ ਕੀਤਾ ਗਿਆ | ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 100 ਤੋਂ ਵੱਧ ਵਿਦਿਆਰਥੀਆਂ ਅਤੇ ਕਈ ਫੈਕਲਟੀ ਮੈਂਬਰਾਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਤੋਂ ਬਾਅਦ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਡਾ. ਜ਼ੋਰਾ ਸਿੰਘ ਨੇ ਕੀਤੀ | Firtu Business Directory punjab # ~ D Krazy Kids, play and party Area 24/25 lower ground Floor celebration Bazaar khanna phone no 98155 17505 *To let service* -Udey chum property consultant ਮਕਾਨ ਕੋਠੀ, ਸ਼ੋ-ਰੂਮ , ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interlocking pavers & main hole frame & cover, khanna mobile 9914718000, 9855018000 #. With best compliments *Kansal Feed Industries* Amloh road village Kahanpura * # **Dutta properties* shop n 137 Guru Amar Das market Gagan Dutta 9814080135 contact for any kind of property sale and purchase #. Spl. Colourful khadi cotton kurta pajama and new pathani colourful fabric available here. *Battu plaza* Mo :9872695413, 7696664616. *Fish and Meat market*** Purewal building, Samrala chowk g.t Road khanna