ਸਿਵਲ ਸਰਜਨ ਲੁਧਿਆਣਾ ਡਾ. ਪ੍ਰਦੀਪ ਕੁਮਾਰ ਨੇ ਅਚਾਨਕ ਖੰਨਾ ਸਿਵਲ ਹਸਪਤਾਲ ਦਾ ਦੌਰਾ ਕੀਤਾ
ਤੇ ਹਸਪਤਾਲ ਦੇ ਕੰਮ ਕਾਰ ਦਾ ਜਾਇਜ਼ਾ ਲਿਆ | ਇਸ ਮੌਕੇ ਐਸ. ਐਮ. ਓ. ਡਾ. ਮਨਿੰਦਰ ਸਿੰਘ ਭਸੀਨ ਨੇ ਆਪਣੀ ਪੂਰੀ ਟੀਮ ਸਮੇਤ ਸਿਵਲ ਸਰਜਨ ਦਾ ਸਵਾਗਤ ਕੀਤਾ | ਸਿਵਲ ਸਰਜਨ ਹਸਪਤਾਲ ਦੇ ਹਰ ਕੋਨੇ 'ਚ ਗਏ | ਸਭ ਤੋਂ ਪਹਿਲਾਂ ਬਲੱਡ ਬੈਂਕ ਦਾ ਦੌਰਾ ਕੀਤਾ | ਇਸ ਤੋਂ ਬਾਅਦ ਜਨਰਲ ਤੇ ਗਾਇਨੀ ਵਾਰਡ ਵਿਚ ਮਰੀਜ਼ਾਂ ਨਾਲ ਗੱਲਬਾਤ ਕੀਤੀ | ਓ. ਪੀ. ਡੀ. ਵਾਰਡ 'ਚ ਮਰੀਜ਼ਾਂ ਨਾਲ ਡਾਕਟਰਾਂ ਦੇ ਵਿਵਹਾਰ ਸੰਬੰਧੀ ਜਾਣਕਾਰੀ ਲਈ ਗਈ | ਲੋਕਾਂ ਤੋਂ ਪੁੱਛਿਆ ਗਿਆ ਕਿ ਕੀ ਹਸਪਤਾਲ 'ਚ ਇਲਾਜ ਸਹੀ ਢੰਗ ਨਾਲ ਹੋ ਰਿਹਾ ਹੈ | ਕਿਸੇ ਕਿਸਮ ਦੀ ਕੋਈ ਸਮੱਸਿਆ ਤਾਂ ਨਹੀਂ ਹੈ | ਉਪਰੰਤ ਸਿਵਲ ਹਸਪਤਾਲ 'ਚ ਵਾਹਨਾਂ ਦੀ ਪਾਰਕਿੰਗ, ਟਰੌਮਾ ਸੈਂਟਰ ਵਾਰਡ ਆਦਿ ਦਾ ਵੀ ਨਿਰੀਖਣ ਕੀਤਾ | ਆਪਣੇ ਦੌਰੇ ਦੇ ਅੰਤ 'ਚ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਹਸਪਤਾਲ ਦੀ ਕਾਰਜਸ਼ੈਲੀ ਬਾਰੇ ਦੱਸਿਆ ਕਿ ਹਸਪਤਾਲ ਨੂੰ ਐਸ. ਐਮ. ਓ. ਡਾ. ਮਨਿੰਦਰ ਭਸੀਨ ਦੀ ਦੇਖ-ਰੇਖ ਹੇਠ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ | Firtu Business Directory punjab # ~ D Krazy Kids, play and party Area 24/25 lower ground Floor celebration Bazaar khanna phone no 98155 17505 *To let service* -Udey chum property consultant ਮਕਾਨ ਕੋਠੀ, ਸ਼ੋ-ਰੂਮ , ਦੁਕਾਨ ਖਰੀਦਣ ਵੇਚਣ ਕਿਰਾਏ ਤੇ ਦੇਣ ਲਈ ਮਿਲੋ 9700700051 ਨੇੜੇ lvy hospital gt road khanna. # with best compliments Subodh Mittal *Krishna vastralya* chandala market khanna 9988397097 *Rajput jewellers* Guru Amar das market khanna * *Kidizo play way school* Bullepur Road khanna *-*sheetal garments karnail singh road khanna* *Ajay Tiles _ajay marka ISI interlocking pavers & main hole frame & cover, khanna mobile 9914718000, 9855018000 #. With best compliments *Kansal Feed Industries* Amloh road village Kahanpura * # **Dutta properties* shop n 137 Guru Amar Das market Gagan Dutta 9814080135 contact for any kind of property sale and purchase #. Spl. Colourful khadi cotton kurta pajama and new pathani colourful fabric available here. *Battu plaza* Mo :9872695413, 7696664616. *Fish and Meat market*** Purewal building, Samrala chowk g.t Road khanna